27 ਅਗਸਤ ਦੀ ਸਮੂਹਿਕ ਛੁੱਟੀ ਮਾਮਲੇ ’ਚ ਪੰਜਾਬ ਸਰਕਾਰ ਦਾ ਸਖ਼ਤ ਰੁਖ, ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ
ਪੰਜਾਬ ਸਰਕਾਰ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਗਏ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਕਰਮਚਾਰੀਆਂ ਨੇ 27 ਅਗਸਤ ਨੂੰ ਬਿਨਾਂ ਮਨਜ਼ੂਰੀ ਛੁੱਟੀ ਲਈ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ। ਪੰਜਾਬੀ ਟ੍ਰਿਬਿਊਨ ਦੀ […]