Deepender Hooda on Sajjan Kumar: “ਮੈਂ ਕਦੇ ਵੀ ਸੱਜਣ ਕੁਮਾਰ ਨੂੰ ਰੋਲ ਮਾਡਲ ਨਹੀਂ ਕਿਹਾ”
Sajjan Kumar Controversy: ਵਿਵਾਦਿਤ ਬਿਆਨ ਤੋਂ ਬਾਅਦ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ, ਕਿਹਾ- ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ ਇਰਾਦਾ Sajjan Kumar Controversy: ਸੱਜਣ ਕੁਮਾਰ ਨੂੰ ਕਥਿਤ ਤੌਰ ’ਤੇ ਰੋਲ ਮਾਡਲ ਦੱਸਣ ਅਤੇ ਉਨ੍ਹਾਂ ਦੀ ਮੌਤ ਨੂੰ ਦੇਸ਼ ਦੀ ਰਾਜਨੀਤੀ ਲਈ ਨੁਕਸਾਨ ਦੱਸਣ ਤੋਂ ਬਾਅਦ ਵਿਵਾਦਾਂ ਵਿੱਚ ਘਿਰੇ ਰੋਹਤਕ ਤੋਂ ਕਾਂਗਰਸੀ ਸੰਸਦ ਮੈਂਬਰ […]