October 2, 2026

Harbhajan Singh ਵੱਲੋਂ ਸਾਂਝੀ ਵੀਡੀਓ ‘ਤੇ ਪੰਜਾਬ ਪੁਲੀਸ ਦਾ ਪਲਟਵਾਰ, ਕਿਹਾ- ‘ਪੰਜਾਬੀ ਆਡੀਓ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ’

ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਨਸ਼ੇ ਦੀ ਹਾਲਤ ਵਿੱਚ ਦੋ ਨੌਜਵਾਨਾਂ ਦੀ ਇੱਕ ਵੀਡੀਓ ਸਾਂਝੀ ਕਰਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪੰਜਾਬ ਪੁਲੀਸ ਨੇ ਤੁਰੰਤ ਇਸ ਦਾ ਜਵਾਬ ਦਿੱਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓ ਪੰਜਾਬ ਦੀ ਨਹੀਂ, ਸਗੋਂ ਰਾਜਸਥਾਨ ਦੇ […]

Punjab Anti-Drug Campaign: ਨਸ਼ਾ ਵਿਰੋਧੀ ਜਾਗਰੂਕਤਾ ਲਈ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਕੀਤੇ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਵਿੱਤੀ ਸਾਲ 2026-27 ਲਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਵਾਸਤੇ 1 ਕਰੋੜ ਰੁਪਏ ਦੀ ਟੋਕਨ ਗਰਾਂਟ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਗਈ ਰਕਮ ਵਿੱਚੋਂ 85 ਲੱਖ ਰੁਪਏ 12 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਲਈ ਰੱਖੇ ਗਏ […]

Punjab School Fee Bill: ਹੁਣ ਪ੍ਰਾਈਵੇਟ ਸਕੂਲ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਵਿਧਾਨ ਸਭਾ ਨੇ ਬਿੱਲ ਕੀਤਾ ਪਾਸ

ਚੰਡੀਗੜ੍ਹ: ਪੰਜਾਬ ਵਿੱਚ ਨਿੱਜੀ ਸਕੂਲਾਂ ਦੀ ਮਨਮਰਜ਼ੀ ਨਾਲ ਫੀਸਾਂ ਵਧਾਉਣ ‘ਤੇ ਹੁਣ ਵੱਡੀ ਰੋਕ ਲੱਗ ਗਈ ਹੈ। ਪੰਜਾਬ ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਨਵੇਂ ਕਾਨੂੰਨ ਤਹਿਤ ਕਿਸੇ ਵੀ ਨਿੱਜੀ ਸਕੂਲ ਨੂੰ ਨਵੇਂ ਅਕਾਦਮਿਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ […]

Punjab Congress Crisis: ਚੰਨੀ-ਵੜਿੰਗ ਵਿਵਾਦ ਵਿਚਕਾਰ ਬਾਜਵਾ ਐਕਸ਼ਨ ‘ਚ, ਰਾਹੁਲ ਗਾਂਧੀ ਨਾਲ ਮੀਟਿੰਗ ਲਈ ਮੰਗਿਆ ਸਮਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦਰਮਿਆਨ ਪਾਰਟੀ ਦੀ ਸਿਆਸਤ ਇੱਕ ਨਵੇਂ ਮੋੜ ‘ਤੇ ਪਹੁੰਚਦੀ ਦਿਖਾਈ ਦੇ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਗਿਆ। ਜਾਣਕਾਰੀ ਅਨੁਸਾਰ, ਪ੍ਰਤਾਪ ਸਿੰਘ ਬਾਜਵਾ ਅਤੇ ਕਈ ਕਾਂਗਰਸੀ […]

Parliament Monsoon Session: FCRA ਤੇ ਹੱਦਬੰਦੀ ਬਿੱਲਾਂ ’ਤੇ ਬਣਿਆ ਸਸਪੈਂਸ, ਆਖਰੀ ਦੋ ਦਿਨਾਂ ’ਚ ਨਿਕਲੇਗਾ ਹੱਲ?

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਦੇ ਸਮਾਪਤ ਹੋਣ ਵਿੱਚ ਹੁਣ ਸਿਰਫ਼ ਦੋ ਕੰਮਕਾਜੀ ਦਿਨ ਬਾਕੀ ਹਨ। ਇਸ ਦਰਮਿਆਨ ਫੋਰਨ ਕੰਟਰੀਬਿਊਸ਼ਨ ਰੈਗੂਲੇਸ਼ਨ ਐਕਟ (FCRA) ਸੋਧ ਬਿੱਲ ਅਤੇ ਹੱਦਬੰਦੀ (Delimitation) ਨਾਲ ਜੁੜੇ ਸੰਵਿਧਾਨਕ ਸੋਧ ਬਿੱਲ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਰਕਾਰ ਇਨ੍ਹਾਂ ਮਹੱਤਵਪੂਰਨ ਬਿੱਲਾਂ ਨੂੰ ਮੌਜੂਦਾ ਇਜਲਾਸ ਵਿੱਚ ਅੱਗੇ ਵਧਾਉਣ ਦੀ ਕੋਸ਼ਿਸ਼ […]

Punjab Weather Alert: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਅੱਜ ਤੇ 13 ਅਗਸਤ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਲਈ ਮੀਂਹ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 11 ਅਤੇ 13 ਅਗਸਤ ਨੂੰ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਦਕਿ 12 ਅਗਸਤ ਨੂੰ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ […]

Panjokhra Sahib Clash: ਗੁਰਸਿਮਰਨ ਮੰਡ ਕੁੱਟਮਾਰ ਮਾਮਲੇ ‘ਚ ਦੋ ਨੌਜਵਾਨ ਗ੍ਰਿਫ਼ਤਾਰ, ਸੰਗਤ ਦੇ ਵਿਰੋਧ ਮਗਰੋਂ ਰਿਹਾਅ

ਅੰਬਾਲਾ: ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੁਲੀਸ ਨੇ ਐਫ਼ਆਈਆਰ ਦੇ ਆਧਾਰ ‘ਤੇ ਦੋ ਨੌਜਵਾਨਾਂ ਨੂੰ ਤੜਕੇ ਹਿਰਾਸਤ ਵਿੱਚ ਲਿਆ। ਹਾਲਾਂਕਿ, ਇਸ ਕਾਰਵਾਈ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਥਾਣਾ ਪੰਜੋਖਰਾ ਸਾਹਿਬ ਦੇ ਬਾਹਰ ਇਕੱਠੀ ਹੋ ਗਈ, ਜਿਸ ਤੋਂ ਬਾਅਦ ਦੋਵਾਂ ਨੂੰ ਰਿਹਾਅ ਕਰ ਦਿੱਤਾ ਗਿਆ। […]

Punjab News: ਬੈਂਕਾਂ ਵਿੱਚ ਛੋਟੇ ਨੋਟਾਂ ਦੀ ਕਮੀ, ਬਾਜ਼ਾਰ ਵਿੱਚ ਵੱਧ ਕੀਮਤ ‘ਤੇ ਵਿਕਣ ਦੇ ਦੋਸ਼

ਜ਼ੀਰਕਪੁਰ: ਪੰਜਾਬ ਦੇ ਜ਼ੀਰਕਪੁਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਛੋਟੇ ਮੁੱਲ ਦੇ ਨੋਟਾਂ ਦੀ ਸਪਲਾਈ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਦੋਸ਼ ਹੈ ਕਿ ਜਿੱਥੇ ਬੈਂਕਾਂ ਵਿੱਚ 10 ਅਤੇ 20 ਰੁਪਏ ਦੇ ਨਵੇਂ ਨੋਟ ਉਪਲਬਧ ਨਹੀਂ ਦੱਸੇ ਜਾ ਰਹੇ, ਉੱਥੇ ਹੀ ਇਹ ਨੋਟ ਬਾਜ਼ਾਰ ਵਿੱਚ ਵਾਧੂ […]

Bribery Case: ਮੁਅੱਤਲ DIG ਐੱਚ.ਐੱਸ. ਭੁੱਲਰ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਦੂਜੀ ਜ਼ਮਾਨਤ ਅਰਜ਼ੀ ਵੀ ਕੀਤੀ ਰੱਦ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਰਿਸ਼ਵਤਖੋਰੀ ਮਾਮਲੇ ਵਿੱਚ ਫਸੇ ਮੁਅੱਤਲ ਆਈਪੀਐੱਸ ਅਧਿਕਾਰੀ ਅਤੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਦੂਜੀ ਨਿਯਮਤ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਅਤੇ ਉਪਲਬਧ ਸਬੂਤਾਂ ਨੂੰ ਦੇਖਦਿਆਂ ਇਸ ਪੜਾਅ ’ਤੇ ਜ਼ਮਾਨਤ ਦੇਣ ਦਾ ਕੋਈ […]

Manish Sisodia in Jalandhar: ਪੇਪਰ ਲੀਕ ਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਨੂੰ ਲੈ ਕੇ ਮਨੀਸ਼ ਸਿਸੋਦੀਆ ਦਾ ਹਮਲਾ, ਝਾਰਖੰਡ ਸਰਕਾਰ ਨੂੰ ਘੇਰਿਆ

ਜਲੰਧਰ: ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਲੰਧਰ ਦੌਰੇ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸੰਗਠਨਾਤਮਕ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ’ਤੇ ਚਰਚਾ ਕਰਨ ਦੇ ਨਾਲ ਦੇਸ਼ ਵਿੱਚ ਪੇਪਰ ਲੀਕ ਅਤੇ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ’ਤੇ ਵੀ ਆਪਣਾ ਪੱਖ ਰੱਖਿਆ। […]