October 2, 2026

Jagtar Singh Hawara Parole: ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਪੈਰੋਲ ਦੀ ਕੀਤੀ ਸਿਫ਼ਾਰਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵੀ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪੈਰੋਲ ’ਤੇ ਜਲਦ ਫ਼ੈਸਲਾ ਕਰਨ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਦੀ ਇਹ ਸਿਫ਼ਾਰਸ਼ ਹਵਾਰਾ ਦੀ […]

Akali Dal Waris Punjab De: ਮਾਲਵੇ ’ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਆਗੂਆਂ ਦੇ ਜੁੜਨ ਨਾਲ ਵਧੀ ਸਰਗਰਮੀ

ਪੰਜਾਬ ਦੀ ਸਿਆਸਤ ਵਿੱਚ ਮਾਲਵਾ ਖੇਤਰ ਇੱਕ ਵਾਰ ਮੁੜ ਪੰਥਕ ਸਿਆਸਤ ਦਾ ਕੇਂਦਰ ਬਣਦਾ ਨਜ਼ਰ ਆ ਰਿਹਾ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਮਾਲਵੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਤਾਰ ਮੀਟਿੰਗਾਂ ਅਤੇ ਸਿਆਸੀ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਹੋ ਰਹੇ ਇਕੱਠ ਅਤੇ ਦੂਜੀਆਂ ਸਿਆਸੀ ਜਥੇਬੰਦੀਆਂ ਨਾਲ ਜੁੜੇ ਆਗੂਆਂ ਤੇ ਵਰਕਰਾਂ […]

ਹਰਿਆਣਾ ’ਚ ਪੰਜਾਬੀ ਭਲਾਈ ਬੋਰਡ ਬਣਾਉਣ ਦੀ ਮੰਗ, ਸਰਕਾਰੀ ਸਕੂਲਾਂ ’ਚ 10ਵੀਂ ਤੱਕ ਪੰਜਾਬੀ ਲਾਜ਼ਮੀ ਕਰਨ ਦੀ ਅਪੀਲ

ਯਮੁਨਾਨਗਰ: ਹਰਿਆਣਾ ਵਿੱਚ ਪੰਜਾਬੀ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ ਲਈ ਪੰਜਾਬੀ ਭਲਾਈ ਬੋਰਡ ਦੇ ਗਠਨ ਦੀ ਮੰਗ ਉੱਠੀ ਹੈ। ਇਹ ਮੰਗ ਰਾਸ਼ਟਰੀ ਪੰਜਾਬੀ ਮਹਾਸਭਾ ਦੇ ਕੌਮੀ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਸ਼ੋਕ ਕੁਮਾਰ ਮਹਿਤਾ ਨੇ ਕੀਤੀ। ਉਹ ਰਾਸ਼ਟਰੀ ਪੰਜਾਬੀ ਮਹਾਸਭਾ ਦੀ ਹਰਿਆਣਾ ਇਕਾਈ ਵੱਲੋਂ ਯਮੁਨਾਨਗਰ ਜ਼ਿਲ੍ਹਾ […]

ਫ਼ਤਹਿਗੜ੍ਹ ਸਾਹਿਬ ’ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਵਾਹਨ ਨੇ ਕਾਂਵੜੀਆਂ ਨੂੰ ਦਰੜਿਆ, 3 ਦੀ ਮੌਤ

ਫ਼ਤਹਿਗੜ੍ਹ ਸਾਹਿਬ: ਸਰਹਿੰਦ ਜੀ.ਟੀ. ਰੋਡ ’ਤੇ ਐਤਵਾਰ ਤੜਕੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਦਾਦਾ ਮੋਟਰਜ਼ ਨੇੜੇ ਰਾਤ ਕਰੀਬ 2:15 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਫ਼ਰੀਦਕੋਟ ਦੇ ਕੋਟਕਪੂਰਾ ਨਾਲ ਸਬੰਧਤ ਛੇ ਕਾਂਵੜੀਆਂ ਦਾ ਜੱਥਾ ਉੱਤਰਾਖੰਡ ਦੇ ਗੰਗੋਤਰੀ ਤੋਂ ਪਵਿੱਤਰ ਜਲ ਲੈ ਕੇ ਪੈਦਲ […]

ਗੁਰਬਾਣੀ ਪ੍ਰਸਾਰਣ ਦਾ ਹੱਕ ਹਰ ਮੀਡੀਆ ਪਲੇਟਫਾਰਮ ਨੂੰ ਮਿਲੇ: ਭਗਵੰਤ ਮਾਨ

ਚੰਡੀਗੜ੍ਹ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸੰਦੇਸ਼ ਕਿਸੇ ਇੱਕ ਵਰਗ ਜਾਂ ਸੰਸਥਾ ਤੱਕ ਸੀਮਤ ਨਹੀਂ, ਸਗੋਂ ਇਹ ਪੂਰੀ ਮਾਨਵਤਾ ਲਈ ਸਾਂਝਾ ਹੈ। ਇਸ ਲਈ ਇਸ ਦੇ ਪ੍ਰਸਾਰਣ ਨੂੰ ਵਪਾਰਕ ਹਿੱਤਾਂ […]

SGPC ਦੀ ਚਿਤਾਵਨੀ: ਬਿਨਾਂ ਮਨਜ਼ੂਰੀ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬਿਨਾਂ ਮਨਜ਼ੂਰੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਜਾਂ ਰੀਲੇਅ ਕਰਨ ਵਾਲੇ ਚੈਨਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਹਰਜਿੰਦਰ […]

Punjab News: ਬਟਾਲਾ ਗਰਨੇਡ ਹਮਲਾ ਮਾਮਲੇ ’ਚ ਤੀਜਾ ਮੁਲਜ਼ਮ ਕਾਬੂ, ਪੁਲੀਸ ਨੇ ਖੋਲ੍ਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਲਿੰਕ

ਬਟਾਲਾ: ਪੰਜਾਬ ਪੁਲੀਸ ਨੇ 1 ਅਗਸਤ ਨੂੰ ਬਟਾਲਾ ਦੀ ਅਰਬਨ ਅਸਟੇਟ ਪੁਲੀਸ ਚੌਕੀ ’ਤੇ ਹੋਏ ਗਰਨੇਡ ਹਮਲੇ ਦੀ ਜਾਂਚ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਇਸ ਤੋਂ ਪਹਿਲਾਂ ਦੋ ਨਾਬਾਲਗਾਂ ਨੂੰ ਵੀ ਕਾਬੂ ਕੀਤਾ ਜਾ ਚੁੱਕਾ ਹੈ। ਹਮਲੇ ਦੌਰਾਨ ਕਿਸੇ ਵਿਅਕਤੀ ਦੀ ਜਾਨ ਨਹੀਂ […]

Chandigarh Crime: ਲੇਜ਼ਰ ਵੈਲੀ ਪਾਰਕਿੰਗ ‘ਚ 15 ਹਥਿਆਰਬੰਦ ਹਮਲਾਵਰਾਂ ਦਾ ਤਾਂਡਵ, ਹਾਈਕੋਰਟ ਦੇ ਵਕੀਲ ਦੇ ਪੁੱਤ ਸਮੇਤ 2 ਨੌਜਵਾਨ ਗੰਭੀਰ ਜ਼ਖ਼ਮੀ

ਚੰਡੀਗੜ੍ਹ: ਸ਼ਹਿਰ ਦੇ ਸਭ ਤੋਂ ਸੁਰੱਖਿਅਤ ਅਤੇ ਵੀਆਈਪੀ ਮੰਨੇ ਜਾਂਦੇ ਸੈਕਟਰ-10 ਵਿੱਚ ਮੰਗਲਵਾਰ ਸ਼ਾਮ ਦਿਨ-ਦਿਹਾੜੇ ਵਾਪਰੀ ਹਿੰਸਕ ਵਾਰਦਾਤ ਨੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਡੀਏਵੀ ਕਾਲਜ ਨੇੜੇ ਲੇਜ਼ਰ ਵੈਲੀ ਪਾਰਕਿੰਗ ਵਿੱਚ ਤਿੰਨ ਐੱਸਯੂਵੀ ਗੱਡੀਆਂ ਵਿੱਚ ਸਵਾਰ 12 ਤੋਂ 15 ਹਥਿਆਰਬੰਦ ਹਮਲਾਵਰਾਂ ਨੇ ਦੋ ਨੌਜਵਾਨਾਂ ਨੂੰ ਕਾਰ ਵਿੱਚੋਂ ਘਸੀਟ ਕੇ ਤਲਵਾਰਾਂ ਅਤੇ ਡੰਡਿਆਂ […]

Punjab News: NEET ਵਿਦਿਆਰਥੀਆਂ ਲਈ ਵੱਡਾ ਤੋਹਫ਼ਾ, 20 ਤੋਂ 22 ਜੂਨ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੀਟ (NEET) ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ 20, 21 ਅਤੇ 22 ਜੂਨ ਨੂੰ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਰਾਹੀਂ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਵਿਦਿਆਰਥੀ ਆਰਥਿਕ ਤੰਗੀ ਕਾਰਨ ਪ੍ਰੀਖਿਆ […]

Sonipat News: ਵੀਡੀਓ ਕਾਲ ਰਾਹੀਂ ਪਿਤਾ ਨੂੰ ਦਿੱਤੀ ਅੰਤਿਮ ਵਿਦਾਈ, ਧੀਆਂ ਦੇ ਫ਼ੈਸਲੇ ਨੇ ਝੰਜੋੜਿਆ ਸਮਾਜ

ਸੋਨੀਪਤ: ਹਰਿਆਣਾ ਦੇ ਸੋਨੀਪਤ ਤੋਂ ਸਾਹਮਣੇ ਆਈ ਇੱਕ ਘਟਨਾ ਨੇ ਰਿਸ਼ਤਿਆਂ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਇੱਕ ਬਜ਼ੁਰਗ ਪਿਤਾ, ਜਿਸ ਨੇ ਆਪਣੀ ਪੂਰੀ ਜ਼ਿੰਦਗੀ ਧੀਆਂ ਦੇ ਭਵਿੱਖ ਲਈ ਸਮਰਪਿਤ ਕਰ ਦਿੱਤੀ, ਦੇ ਅੰਤਿਮ ਸੰਸਕਾਰ ਵਿੱਚ ਉਸ ਦੀਆਂ ਤਿੰਨੋਂ ਧੀਆਂ ਸਰੀਰਕ ਤੌਰ ’ਤੇ ਮੌਜੂਦ ਨਾ ਹੋਈਆਂ ਅਤੇ ਵੀਡੀਓ ਕਾਲ ਰਾਹੀਂ […]