Punjab Youth Congress: ਪੇਪਰ ਲੀਕ ਮਾਮਲੇ ’ਤੇ ਯੂਥ ਕਾਂਗਰਸ ਦਾ ਵਿਧਾਨ ਸਭਾ ਮਾਰਚ, ਪੁਲੀਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ: ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਕਥਿਤ ਪੇਪਰ ਲੀਕ ਅਤੇ ਨਕਲ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਨੇ ਵਿਧਾਨ ਸਭਾ ਵੱਲ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਅਤੇ ਸਥਿਤੀ ਤਣਾਅਪੂਰਨ ਹੋਣ ’ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਯੂਥ […]