October 2, 2026

Punjab Police Clarification: ਸਾਂਝ ਕੇਂਦਰਾਂ ਵਿੱਚ ਆਧਾਰ ਕਾਰਡ ਪੂਰੀ ਤਰ੍ਹਾਂ ਵੈਧ, ਪੁਲੀਸ ਨੇ ਅਫ਼ਵਾਹਾਂ ਕੀਤੀਆਂ ਖ਼ਾਰਜ

ਚੰਡੀਗੜ੍ਹ: ਪੰਜਾਬ ਪੁਲੀਸ ਨੇ ਸਾਂਝ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਵੈਧਤਾ ਨੂੰ ਲੈ ਕੇ ਚੱਲ ਰਹੀਆਂ ਭੰਬਲਭੂਸਿਆਂ ‘ਤੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਭਰ ਦੇ ਸਾਰੇ ਸਾਂਝ ਕੇਂਦਰਾਂ ਵਿੱਚ ਆਧਾਰ ਕਾਰਡ ਅਜੇ ਵੀ ਪਛਾਣ ਅਤੇ ਪਤੇ ਦੇ ਸਬੂਤ ਵਜੋਂ ਪੂਰੀ ਤਰ੍ਹਾਂ ਮਾਨਤਾ ਪ੍ਰਾਪਤ ਦਸਤਾਵੇਜ਼ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਮਿਊਨਿਟੀ ਅਫੇਅਰਜ਼) ਗੁਰਪ੍ਰੀਤ […]

Exclusive: ਸਤੰਬਰ ਤੋਂ ਬੰਦ ਹੋਵੇਗੀ LADC ਨੀਤੀ, CJI ਨਾਲ ਮੀਟਿੰਗ ਮਗਰੋਂ ਵਕੀਲ ਭਾਈਚਾਰੇ ਨੇ ਜਤਾਈ ਜਿੱਤ

ਬਰਨਾਲਾ: ਲੀਗਲ ਏਡ ਡਿਫੈਂਸ ਕੌਂਸਲ (LADC) ਸਿਸਟਮ ਦੇ ਵਿਰੋਧ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੇ ਵਕੀਲਾਂ ਦੇ ਸੰਘਰਸ਼ ਨੂੰ ਵੱਡੀ ਕਾਮਯਾਬੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਜੋਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਨੇ ਦੱਸਿਆ ਕਿ ਚੀਫ਼ ਜਸਟਿਸ ਆਫ਼ ਇੰਡੀਆ (CJI) ਅਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਦੇ ਚੇਅਰਮੈਨ […]

Raja Warring: ਹਾਈਕਮਾਨ ਕਹੇ ਤਾਂ ਅੱਜ ਹੀ ਅਸਤੀਫ਼ਾ ਦੇ ਦਿਆਂ, ਪਰ ਕਾਂਗਰਸ ਦਾ ਸਾਥ ਨਹੀਂ ਛੱਡਾਂਗਾ

ਮੁਕਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਹਰ ਉਹ ਮਾਣ-ਸਨਮਾਨ ਦਿੱਤਾ ਹੈ ਜਿਸ ਦੀ ਉਹ ਕਦੇ ਕਲਪਨਾ ਵੀ ਨਹੀਂ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇ ਪਾਰਟੀ ਹਾਈਕਮਾਨ ਚਾਹੇ ਤਾਂ ਉਹ ਕਿਸੇ ਵੀ ਵੇਲੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ, ਪਰ ਕਾਂਗਰਸ […]

Punjab News: IAS ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਕੇ 25 ਲੱਖ ਦੀ ਹੇਰਾਫੇਰੀ, ਜ਼ਿਲ੍ਹਾ ਪਰਿਸ਼ਦ ਦੇ ਦੋ ਕਰਮਚਾਰੀ ਮੁਅੱਤਲ

ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹਾ ਪਰਿਸ਼ਦ ਵਿੱਚ ਸਰਕਾਰੀ ਫੰਡਾਂ ਦੀ ਕਥਿਤ ਹੇਰਾਫੇਰੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੋ ਕਰਮਚਾਰੀਆਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਆਈਏਐਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਕੇ ਕਰੀਬ 25 ਲੱਖ ਰੁਪਏ ਸਰਕਾਰੀ ਖਾਤੇ ਵਿੱਚੋਂ ਆਪਣੇ ਨਿੱਜੀ ਖਾਤਿਆਂ ਵਿੱਚ ਟਰਾਂਸਫਰ ਕਰਵਾ ਲਏ। ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ […]

Punjab Strike Ends: ਪੰਜਾਬ ਵਿੱਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਵਿੱਚ ਕਈ ਦਿਨਾਂ ਤੋਂ ਜਾਰੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੂਬਾ ਪੱਧਰੀ ਹੜਤਾਲ ਆਖਿਰਕਾਰ ਸਮਾਪਤ ਹੋ ਗਈ ਹੈ। ਪੰਜਾਬ ਸਰਕਾਰ ਅਤੇ ਸਫਾਈ ਸੇਵਕ ਯੂਨੀਅਨ ਵਿਚਾਲੇ ਹੋਈ ਸਹਿਮਤੀ ਤੋਂ ਬਾਅਦ ਯੂਨੀਅਨ ਨੇ ਆਪਣਾ ਅੰਦੋਲਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸਫਾਈ […]

ਚੰਡੀਗੜ੍ਹ ਕੂਚ ਦੌਰਾਨ ਵੈਟਨਰੀ ਇੰਸਪੈਕਟਰਾਂ ‘ਤੇ ਪੁਲੀਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ/ਮੁਹਾਲੀ: ਪੰਜਾਬ ਭਰ ਤੋਂ ਆਏ ਵੈਟਨਰੀ ਇੰਸਪੈਕਟਰਾਂ ਨੇ ਪੰਜਾਬ ਵੈਟਨਰੀ ਇੰਸਪੈਕਟਰ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵੱਲ ਕੂਚ ਕੀਤਾ। ਪਸ਼ੂ ਪਾਲਣ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਤੋਂ ਰੋਸ ਮਾਰਚ ਸ਼ੁਰੂ ਕਰਨ ਮਗਰੋਂ ਜਦੋਂ ਪ੍ਰਦਰਸ਼ਨਕਾਰੀ ਚੰਡੀਗੜ੍ਹ ਸਰਹੱਦ ‘ਤੇ ਲਗੇ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਲੱਗੇ ਤਾਂ ਚੰਡੀਗੜ੍ਹ ਪੁਲੀਸ ਨੇ […]

ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਬਠਿੰਡਾ: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ। ਧਮਕੀ ਭਰਿਆ ਈ-ਮੇਲ ਮਿਲਣ ਮਗਰੋਂ ਸ਼ੁੱਕਰਵਾਰ ਨੂੰ ਜੀ.ਆਰ.ਪੀ. (GRP), ਆਰ.ਪੀ.ਐੱਫ. (RPF), ਜ਼ਿਲ੍ਹਾ ਪੁਲਿਸ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨ ‘ਤੇ ਸਾਂਝੇ ਤੌਰ ‘ਤੇ ਸਖ਼ਤ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦੌਰਾਨ […]

ਚੰਡੀਗੜ੍ਹ ‘ਚ ਪ੍ਰੀਖਿਆ ਦੇ ਤਣਾਅ ਕਾਰਨ 15 ਸਾਲਾ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਚੰਡੀਗੜ੍ਹ ਦੀ ਬਾਪੂ ਧਾਮ ਕਲੋਨੀ ਵਿੱਚ ਪ੍ਰੀਖਿਆ ਦੇ ਤਣਾਅ ਕਾਰਨ 11ਵੀਂ ਜਮਾਤ ਦੀ 15 ਸਾਲਾ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨੇ ਆਪਣੇ ਘਰ ਵਿੱਚ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਮੁਤਾਬਕ ਸ਼ੁੱਕਰਵਾਰ ਸਵੇਰੇ ਕਰੀਬ 8:30 ਵਜੇ ਘਟਨਾ ਦੀ ਸੂਚਨਾ ਮਿਲਣ ‘ਤੇ […]

ਖਹਿਰਾ ਨੇ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਕੀਤੀ ਮੰਗ, ਕੈਨੇਡਾ ਦੌਰੇ ਤੇ ਪੇਪਰ ਲੀਕ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਤੋਂ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਜਨਵਰੀ 2024 ਦੌਰਾਨ ਹਰਜੋਤ ਸਿੰਘ ਬੈਂਸ ਦਾ ਕੈਨੇਡਾ ਦੌਰਾ ਨਿੱਜੀ ਸੀ, ਪਰ ਇਸ ਨੂੰ ਸਰਕਾਰੀ […]

ਯਮੁਨਾਨਗਰ ‘ਚ ਪੰਜਾਬ ਦੇ ਸਰਾਫਾ ਕਾਰੋਬਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ

ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਵਿੱਚ ਦਿਨ-ਦਿਹਾੜੇ ਪੰਜਾਬ ਦੇ ਇੱਕ ਸਰਾਫਾ ਕਾਰੋਬਾਰੀ ਨਾਲ ਕਰੀਬ ਤਿੰਨ ਕਰੋੜ ਰੁਪਏ ਦੇ ਸੋਨੇ ਦੀ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਪੀੜਤ ਕਾਰੋਬਾਰੀ ਆਪਣੇ ਪੁੱਤਰ ਨਾਲ ਅੰਮ੍ਰਿਤਸਰ ਤੋਂ ਯਮੁਨਾਨਗਰ ਦੇ ਇੱਕ ਜਿਊਲਰੀ ਸ਼ੋਰੂਮ ਵਿੱਚ ਕਰੀਬ ਦੋ ਕਿਲੋ ਸੋਨੇ ਦੇ ਰਾਅ ਮਟੀਰੀਅਲ ਦੀ ਸਪਲਾਈ ਦੇਣ ਆਏ ਸਨ। ਜਾਣਕਾਰੀ ਅਨੁਸਾਰ ਜਦੋਂ ਪਿਓ-ਪੁੱਤ […]