PM ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਟਰੈਫਿਕ ਐਡਵਾਈਜ਼ਰੀ ਜਾਰੀ, 17 ਜੁਲਾਈ ਨੂੰ ਕਈ ਮੁੱਖ ਰੂਟ ਰਹਿਣਗੇ ਬੰਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਮੁਹਾਲੀ ਟਰੈਫਿਕ ਪੁਲਿਸ ਨੇ ਵਿਸ਼ੇਸ਼ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਾਗੂ ਰਹੇਗੀ। ਇਸ ਦੌਰਾਨ ਕਈ ਮੁੱਖ ਰੂਟਾਂ ‘ਤੇ ਆਵਾਜਾਈ ਬੰਦ ਰਹੇਗੀ ਅਤੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਜਾਵੇਗਾ। ਟਰੈਫਿਕ ਪੁਲਿਸ ਮੁਤਾਬਕ, ਚੰਡੀਗੜ੍ਹ ਤੋਂ […]