Punjab News: NEET ਵਿਦਿਆਰਥੀਆਂ ਲਈ ਵੱਡਾ ਤੋਹਫ਼ਾ, 20 ਤੋਂ 22 ਜੂਨ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੀਟ (NEET) ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ 20, 21 ਅਤੇ 22 ਜੂਨ ਨੂੰ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਰਾਹੀਂ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਵਿਦਿਆਰਥੀ ਆਰਥਿਕ ਤੰਗੀ ਕਾਰਨ ਪ੍ਰੀਖਿਆ […]