October 2, 2026

हरियाणा में भवन निर्माण श्रमिकों को बड़ी राहत, एक साल बाद फिर शुरू हुआ रजिस्ट्रेशन पोर्टल

हरियाणा सरकार ने प्रदेश के लाखों भवन निर्माण श्रमिकों को बड़ी राहत देते हुए लगभग एक वर्ष से बंद पड़े श्रमिक रजिस्ट्रेशन पोर्टल को दोबारा शुरू कर दिया है। अब श्रमिकों का पंजीकरण और नवीनीकरण नए नियमों तथा सख्त सत्यापन प्रक्रिया के तहत किया जाएगा। श्रम विभाग ने पिछले वर्ष जून में कार्य पर्चियों (वर्क […]

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ: 2 ਸ਼ੂਟਰ ਜੰਮੂ ਤੋਂ ਗ੍ਰਿਫ਼ਤਾਰ, ਧਨਾਸ ਨੇੜੇ ਪੁਲਿਸ ਮੁਕਾਬਲੇ ਦੌਰਾਨ ਲੱਤਾਂ ‘ਚ ਲੱਗੀ ਗੋਲੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀਕੁਮਾਰ ਕੈਮਿਸਟ ਸ਼ਾਪ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵਾਰਦਾਤ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਚੰਡੀਗੜ੍ਹ ਲਿਆਂਦੇ ਸਮੇਂ ਧਨਾਸ ਜੰਗਲ ਨੇੜੇ ਇੱਕ ਨਾਟਕੀ ਘਟਨਾ ਵਾਪਰੀ, ਜਿੱਥੇ ਦੋਵੇਂ ਮੁਲਜ਼ਮਾਂ ਨੇ ਪੁਲਿਸ ਤੋਂ […]

2027 ਚੋਣਾਂ ਲਈ ਕਾਂਗਰਸ ਨੇ ਵਜਾਇਆ ਚੋਣੀ ਬਿਗੁਲ, ਬਲਜੀਤ ਕੌਰ ਗਾਇਕਮਾਨ ਦੀ ਅਹਿਮ ਮੀਟਿੰਗ ‘ਚ ਰਣਨੀਤੀ ‘ਤੇ ਚਰਚਾ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸੀਨੀਅਰ ਕਾਂਗਰਸੀ ਆਗੂ ਬਲਜੀਤ ਕੌਰ ਗਾਇਕਮਾਨ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ […]

ब्रज में बना इतिहास: श्री गिरिराज महाराज को अर्पित की गई 21 किलोमीटर लंबी दिव्य पगड़ी

ब्रजभूमि में एक ऐतिहासिक और अलौकिक दृश्य देखने को मिला, जब श्री गिरिराज महाराज को 21 किलोमीटर से अधिक लंबी दिव्य पगड़ी (साफा) अर्पित की गई। श्रद्धा, भक्ति और समर्पण का यह अनूठा आयोजन कलयुग के इतिहास में पहली बार होने का दावा किया जा रहा है, जिसने हजारों श्रद्धालुओं को भाव-विभोर कर दिया। यह […]

ਸੀਐਮ ਮਾਨ ਦੀ ਕਥਿਤ ਵੀਡੀਓ ਮਾਮਲੇ ‘ਚ AAP ਦਾ ਐਕਸ਼ਨ, ਡੀਜੀਪੀ ਨੂੰ ਮਿਲੇਗਾ ਵਫ਼ਦ; ਜਾਅਲੀ ਵੀਡੀਓ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰੇਗਾ ਅਤੇ ਕਥਿਤ ਜਾਅਲੀ ਵੀਡੀਓ ਬਣਾਉਣ ਤੇ ਪ੍ਰਸਾਰਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰੇਗਾ। ਵਫ਼ਦ […]

ਜਲੰਧਰ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ […]

ਸ਼ਹੀਦੀ ਦਿਵਸ ਮੌਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ, ਅਕਾਲ ਤਖ਼ਤ ਦੀ ਮਹੱਤਤਾ ਨੂੰ ਦੱਸਿਆ ਸਰਵਉੱਚ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੇਸ਼, ਪੰਜਾਬ ਅਤੇ ਸਮੂਹ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸੱਚ, ਧਰਮ ਅਤੇ […]

ਚੰਡੀਗੜ੍ਹ ਦੀ ਸੁਰੱਖਿਆ ‘ਤੇ ਸਿਆਸੀ ਟਕਰਾਅ, ਮੇਅਰ ਸੌਰਭ ਜੋਸ਼ੀ ਨੇ ਪੰਜਾਬ ਇੰਟੈਲੀਜੈਂਸ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਖੁਫੀਆ ਤੰਤਰ (ਇੰਟੈਲੀਜੈਂਸ) ਨੂੰ ਸਿੱਧੇ ਤੌਰ ‘ਤੇ ਨਾਕਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ […]

155 करोड़ रुपये OBC बैंक घोटाले में ईडी की बड़ी कार्रवाई, AAP नेता दीपक सिंगला समेत 11 ठिकानों पर छापेमारी

155.21 करोड़ रुपये के ओरिएंटल बैंक ऑफ कॉमर्स (OBC) बैंक घोटाले की जांच में प्रवर्तन निदेशालय (ED) ने बड़ी कार्रवाई करते हुए आम आदमी पार्टी (AAP) के नेता दीपक सिंगला और उनके सहयोगियों से जुड़े 11 ठिकानों पर छापेमारी की है। यह कार्रवाई करनाल, दिल्ली और गोवा में एक साथ की गई। ईडी के अनुसार […]

हरियाणा कांग्रेस अध्यक्ष राव नरेंद्र सिंह ने मल्लिकार्जुन खड़गे से की मुलाकात, प्रदेश के राजनीतिक और जनहित मुद्दों पर हुई चर्चा

हरियाणा प्रदेश कांग्रेस कमेटी के अध्यक्ष राव नरेंद्र सिंह ने नई दिल्ली में भारतीय राष्ट्रीय कांग्रेस के राष्ट्रीय अध्यक्ष मल्लिकार्जुन खड़गे से शिष्टाचार मुलाकात की। इस दौरान हरियाणा की मौजूदा राजनीतिक स्थिति, संगठनात्मक गतिविधियों और प्रदेश से जुड़े विभिन्न जनहित मुद्दों पर विस्तार से चर्चा की गई। बैठक में राव नरेंद्र सिंह ने प्रदेश में […]