ਨੀਤੀ ਆਯੋਗ ਦੀ ਬੈਠਕ ‘ਚ CM ਭਗਵੰਤ ਮਾਨ ਦੀ ਪੰਜਾਬ ਲਈ ਵੱਡੀ ਮੰਗ, ਵਿਸ਼ੇਸ਼ ਰਾਜ ਦਾ ਦਰਜਾ ਤੇ ਮੋਹਾਲੀ ਨੂੰ ਸੈਮੀਕੰਡਕਟਰ ਹੱਬ ਬਣਾਉਣ ਦੀ ਕੀਤੀ ਵਕਾਲਤ
ਚੰਡੀਗੜ੍ਹ: ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਜੁੜੇ ਕਈ ਅਹਿਮ ਮੁੱਦੇ ਕੇਂਦਰ ਸਰਕਾਰ ਸਾਹਮਣੇ ਰੱਖਦਿਆਂ ਪੰਜਾਬ ਲਈ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ, ਸਰਹੱਦੀ ਚੁਣੌਤੀਆਂ ਅਤੇ ਪੰਜਾਬ ਦੇ ਵਿਸ਼ੇਸ਼ ਭੂਗੋਲਿਕ ਹਾਲਾਤਾਂ ਨੂੰ ਦੇਖਦੇ ਹੋਏ ਸੂਬੇ […]