ਭਿਆਨਕ ਗਰਮੀ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ, ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਵਿੱਚ ਰੈੱਡ ਅਲਰਟ ਜਾਰੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਵਿਚਕਾਰ ਹੁਣ ਮੌਸਮ ਦਾ ਮਿਜਾਜ ਬਦਲਣ ਵਾਲਾ ਹੈ। ਵੀਰਵਾਰ ਸਵੇਰੇ ਤੋਂ ਹੀ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹੇ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਲਈ ਮੀਂਹ, ਤੇਜ਼ ਆੰਧੀ, ਗੜੇਮਾਰੀ ਅਤੇ ਤੂਫ਼ਾਨ […]