ਪਟਿਆਲਾ ‘ਚ ਕੂੜੇ ਦੇ ਢੇਰ ਤੋਂ ਨੀਲੇ ਡਰੱਮ ‘ਚ ਮਿਲੀ ਨੌਜਵਾਨ ਲੜਕੀ ਦੀ ਲਾਸ਼, ਕਤਲ ਦਾ ਸ਼ੱਕ
ਪਟਿਆਲਾ ਦੇ ਡੀਸੀਡਬਲਯੂ ਪੁੱਲ ਨੇੜੇ ਮੰਗਲਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕੂੜੇ ਦੇ ਢੇਰ ਕੋਲ ਪਏ ਨੀਲੇ ਡਰੱਮ ਵਿੱਚੋਂ ਇੱਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ। ਸ਼ੁਰੂਆਤੀ ਜਾਂਚ ਮੁਤਾਬਕ ਲੜਕੀ ਦੀ ਉਮਰ ਕਰੀਬ 15 ਤੋਂ 20 ਸਾਲ ਦਰਮਿਆਨ ਦੱਸੀ ਜਾ ਰਹੀ ਹੈ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਉਹ ਪ੍ਰਵਾਸੀ ਹੋ ਸਕਦੀ […]