ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ
ਪੰਜਾਬ ਪੁਲਿਸ ਦੇ ਏਐਸਆਈ ਅਤੇ ਅੰਤਰਰਾਸ਼ਟਰੀ ਤੈਰਾਕ ਅਮਨ ਘਈ ਨੂੰ 2027 ਵਿੱਚ ਆਸਟ੍ਰੇਲੀਆ ਵਿੱਚ ਹੋਣ ਵਾਲੀਆਂ ਵਰਲਡ ਪੁਲਿਸ ਗੇਮਜ਼ ਲਈ ਭਾਰਤ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਆਪਣੀ ਸ਼ਾਨਦਾਰ ਪ੍ਰਦਰਸ਼ਨ ਅਤੇ ਕਈ ਅੰਤਰਰਾਸ਼ਟਰੀ ਮੈਡਲਾਂ ਦੇ ਆਧਾਰ ‘ਤੇ ਚੁਣੇ ਗਏ ਅਮਨ ਘਈ ਪੰਜਾਬ ਲਈ ਮਾਣ ਦੀ ਗੱਲ ਬਣੇ ਹਨ। ਜਲੰਧਰ ਸਥਿਤ ਪੰਜਾਬ ਆਰਮਡ ਪੁਲਿਸ (PAP) […]