ਫਤਿਹਗੜ੍ਹ ਸਾਹਿਬ ‘ਚ ਪੁਲਿਸ-ਬਦਮਾਸ਼ ਮੁਕਾਬਲਾ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮਾਂ ਨੇ ਚਲਾਈ ਗੋਲੀ; ਕਾਂਸਟੇਬਲ ਜ਼ਖਮੀ
ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਮੁਕਾਬਲੇ ਦੀ ਘਟਨਾ ਸਾਹਮਣੇ ਆਈ ਹੈ। ਹਥਿਆਰਾਂ ਦੀ ਬਰਾਮਦਗੀ ਲਈ ਲਿਜਾਏ ਗਏ ਦੋ ਮੁਲਜ਼ਮਾਂ ਵੱਲੋਂ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਦੌਰਾਨ ਇੱਕ […]