ਪੰਜਾਬ ਵਿਜੀਲੈਂਸ ਰਿਸ਼ਵਤ ਮਾਮਲਾ: ਦੋਸ਼ੀ ਪਿਓ-ਪੁੱਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਰਿਸ਼ਵਤ ਮਾਮਲੇ ਵਿੱਚ CBI ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਿਓ-ਪੁੱਤ ਰਾਘਵ ਗੋਇਲ ਅਤੇ ਵਿਕਾਸ ਗੋਇਲ ਉਰਫ਼ ਵਿੱਕੀ ਗੋਇਲ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋਵਾਂ ਨੂੰ ਸ਼ੁੱਕਰਵਾਰ ਨੂੰ ਵਿਸ਼ੇਸ਼ CBI ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ O. P. Rana ਅਜੇ ਵੀ […]