ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ 53,604 ਰੁਪਏ ਦੀ ਰਿਕਵਰੀ ਰੱਦ, ਠੇਕਾ ਕਰਮਚਾਰੀ ਨੂੰ ਵੱਡੀ ਰਾਹਤ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਇੱਕ ਠੇਕਾ ਕਰਮਚਾਰੀ ਤੋਂ 53,604 ਰੁਪਏ ਦੀ ਰਿਕਵਰੀ ਕਰਨ ਦੇ ਹੁਕਮ ਨੂੰ ਰੱਦ ਕਰਦੇ ਹੋਏ ਕਰਮਚਾਰੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਰਮਚਾਰੀ ਨੂੰ ਸਰਕਾਰੀ ਨੀਤੀ ਅਤੇ ਯੋਗ ਅਧਿਕਾਰੀ ਦੀ ਮਨਜ਼ੂਰੀ ਨਾਲ ਭੁਗਤਾਨ ਕੀਤਾ ਗਿਆ ਹੋਵੇ ਅਤੇ ਕਰਮਚਾਰੀ ਵੱਲੋਂ ਕੋਈ […]