ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, 88 ਵਿਧਾਇਕਾਂ ਨੇ ਦਿੱਤਾ ਸਮਰਥਨ
ਚੰਡੀਗੜ੍ਹ: ਪੰਜਾਬ ਵਿੱਚ Bhagwant Mann ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਸਫਲਤਾਪੂਰਵਕ ਪਾਸ ਕਰ ਲਿਆ। ਇਸ ਦੌਰਾਨ 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ, ਜਿਸ ਨਾਲ ਸਰਕਾਰ ਦੀ ਮਜ਼ਬੂਤੀ ਇੱਕ ਵਾਰ ਫਿਰ ਸਾਬਤ ਹੋ ਗਈ। ਜਾਣਕਾਰੀ ਮੁਤਾਬਕ, ਚਾਰ ਵਿਧਾਇਕ ਇਸ […]