ਦਲਬਦਲ ਮਾਮਲੇ ‘ਤੇ ਰਾਸ਼ਟਰਪਤੀ ਨਾਲ 5 ਮਈ ਨੂੰ ਮੁਲਾਕਾਤ, CM ਮਾਨ ਵੱਲੋਂ ਨਿਹਰੀ ਪਾਣੀ ਤੇ ਧਾਨ ਦੀ ਬਿਜਾਈ ਦਾ ਸ਼ਡਿਊਲ ਜਾਰੀ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਚੱਲ ਰਹੇ ਦਲਬਦਲ ਮਾਮਲੇ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ Bhagwant Mann ਨੇ ਐਲਾਨ ਕੀਤਾ ਹੈ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦੀ ਰਾਸ਼ਟਰਪਤੀ Droupadi Murmu ਨਾਲ 5 ਮਈ ਨੂੰ ਦੁਪਹਿਰ 12 ਵਜੇ ਮੁਲਾਕਾਤ ਹੋਵੇਗੀ। ਇਹ ਜਾਣਕਾਰੀ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਮੁੱਖ ਮੰਤਰੀ […]