ਸੜਕ ਕਿਨਾਰੇ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਨੌਜਵਾਨ ਦੀ ਦਰਦਨਾਕ ਮੌਤ
ਮਾਹਿਲਪੁਰ: ਮਾਹਿਲਪੁਰ-ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਪਿੰਡ ਮੁਖੋਮਾਜਰਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਆਲਟੋ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਜਸਕਰਨ ਸਿੰਘ (22) ਪੁੱਤਰ ਬਲਵੀਰ ਸਿੰਘ ਵਾਸੀ ਜੈਤਪੁਰ ਆਪਣੇ ਦੋਸਤ ਕਰਨ ਪੁੱਤਰ ਬਲਜਿੰਦਰ […]