ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ ‘ਚ ਚੁਣੇ ਗਏ ਪ੍ਰਭਸਿਮਰਨ ਸਿੰਘ, ਪੰਜਾਬ ਕ੍ਰਿਕਟ ‘ਚ ਖੁਸ਼ੀ ਦੀ ਲਹਿਰ
ਚੰਡੀਗੜ੍ਹ: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨੌਜਵਾਨ ਵਿਕਟਕੀਪਰ-ਬੱਲੇਬਾਜ਼ Prabhsimran Singh ਦੀ ਆਗਾਮੀ ਸ਼੍ਰੀਲੰਕਾ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਹੋਣ ‘ਤੇ ਪੰਜਾਬ ਦੇ ਕ੍ਰਿਕਟ ਜਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਆਕਰਮਕ ਬੱਲੇਬਾਜ਼ੀ ਅਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇ ਬਲ ‘ਤੇ ਪ੍ਰਭਸਿਮਰਨ ਨੇ ਰਾਸ਼ਟਰੀ ਟੀਮ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। 10 ਅਗਸਤ 2000 ਨੂੰ […]