ਪੰਜਾਬ ‘ਚ ਬਣੇਗਾ ਆਧੁਨਿਕ ਬਾਗਬਾਨੀ ਟ੍ਰੇਨਿੰਗ ਸੈਂਟਰ, CM ਭਗਵੰਤ ਮਾਨ ਨੇ ਨੀਦਰਲੈਂਡ ਮਾਡਲ ਅਪਣਾਉਣ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਵਿੱਚ ਖੇਤੀਬਾੜੀ ਨੂੰ ਆਧੁਨਿਕ ਅਤੇ ਲਾਭਕਾਰੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਨੀਦਰਲੈਂਡ ਦੇ ਵੱਲਡ ਹੋਰਟੀ ਸੈਂਟਰ (World Horti Center) ਦੀ ਤਰਜ਼ ‘ਤੇ ਪੰਜਾਬ ਵਿੱਚ ਬਾਗਬਾਨੀ ਅਨੁਭਵ ਅਤੇ ਟ੍ਰੇਨਿੰਗ ਸੈਂਟਰ ਸਥਾਪਤ ਕਰੇਗੀ। ਇਹ ਉਪਰਾਲਾ ਫਸਲਾਂ ਦੀ ਵੱਖ-ਵੱਖਤਾ ਨੂੰ ਵਧਾਉਣ ਅਤੇ ਕਿਸਾਨਾਂ ਦੀ […]