ਧਾਰਮਿਕ ਸਤਿਕਾਰ ਦੀ ਰੱਖਿਆ ਲਈ ਪੰਜਾਬ ਵਿਧਾਨ ਸਭਾ ਵਿੱਚ ਅਹਿਮ ਬਿੱਲ ਪੇਸ਼
ਚੰਡੀਗੜ੍ਹ: Punjab Vidhan Sabha ਵਿੱਚ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਪੇਸ਼ ਕੀਤਾ ਗਿਆ। ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਲਿਆਂਦਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਸੋਧ ਬਿੱਲ ਧਾਰਮਿਕ ਅਸਥਾਵਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ […]