ਫਿਨਲੈਂਡ ਦੌਰੇ ਦੌਰਾਨ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਨਵੇਂ ਰਾਹ, ‘Joyful Learning’ ‘ਤੇ ਜ਼ੋਰ
ਫਿਨਲੈਂਡ ਦੌਰੇ ਦੌਰਾਨ ਸਿੱਖਿਆ ਖੇਤਰ ਵਿੱਚ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਦੌਰੇ ਦੌਰਾਨ University of Turku ਦੇ ਪ੍ਰਮੁੱਖ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਆਧੁਨਿਕ ਸਿੱਖਿਆ ਤਕਨੀਕਾਂ ਅਤੇ ਵਿਦਿਆਰਥੀ ਕੇਂਦਰਿਤ ਪੜ੍ਹਾਈ ਦੇ ਮਾਡਲਾਂ ‘ਤੇ ਗੱਲਬਾਤ ਹੋਈ। ਇਸ ਤੋਂ ਇਲਾਵਾ, Kukulo-Moikoinen Early Childhood Education and Care Centre […]