ਬੇਅਦਬੀ ਵਿਰੁੱਧ ਕਾਨੂੰਨ ਲਾਗੂ, CM ਭਗਵੰਤ ਮਾਨ ਨੇ ਫੇਸਬੁੱਕ ‘ਤੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਰੁੱਧ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਦਸਤਖ਼ਤ ਕੀਤੇ ਜਾਣ ਤੋਂ ਬਾਅਦ ਇਹ ਕਾਨੂੰਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ […]