ਅਨੰਦਪੁਰ ਸਾਹਿਬ ਤੋਂ ਆ ਰਹੀ ਬੱਸ ਨਾਲ ਹਾਦਸਾ, CM ਮਾਨ ਨੇ ਪ੍ਰਗਟਾਇਆ ਦੁੱਖ
Bhagwant Mann ਨੇ Sri Anandpur Sahib ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਪੈਨ ਮਾਜਰੀ ਨੇੜੇ ਪਲਟਣ ਦੇ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ […]