ਪੰਜਾਬ ਵਿੱਚ ਪਬਲਿਕ ਟ੍ਰਾਂਸਪੋਰਟ ਦਾ ਵੱਡਾ ਵਿਸਥਾਰ: PRTC ਤੇ ਪਨਬੱਸ ਫਲੀਟ ਵਿੱਚ 1265 ਨਵੀਆਂ ਬੱਸਾਂ ਸ਼ਾਮਲ ਹੋਣਗੀਆਂ
ਚੰਡੀਗੜ੍ਹ: ਪੰਜਾਬ ਵਿੱਚ ਪਬਲਿਕ ਟ੍ਰਾਂਸਪੋਰਟ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਸਰਕਾਰ ਨੇ PEPSU Road Transport Corporation (PRTC) ਅਤੇ Punbus ਦੇ ਫਲੀਟ ਵਿੱਚ ਕੁੱਲ 1265 ਨਵੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ Harpal Singh Cheema ਨੇ ਦਿੱਤੀ। ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ PRTC ਵਿੱਚ 659 […]