November 25, 2026

ਦੋਹਾ ਦੌਰੇ ਦੌਰਾਨ ਹਰਦੀਪ ਸਿੰਘ ਪੁਰੀ ਨੇ ਕਤਰ ਨਾਲ ਊਰਜਾ ਸਹਿਯੋਗ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਭਾਰਤ ਦੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ Hardeep Singh Puri 9 ਤੋਂ 10 ਅਪ੍ਰੈਲ, 2026 ਤੱਕ ਕਤਰ ਦੀ ਰਾਜਧਾਨੀ Doha ਦੇ ਦੋ ਦਿਨਾਂ ਦੌਰੇ ’ਤੇ ਰਹੇ। ਇਸ ਦੌਰੇ ਦੌਰਾਨ ਉਨ੍ਹਾਂ ਨੇ ਦੋਹਾਂ ਦੇਸ਼ਾਂ ਵਿਚਕਾਰ ਊਰਜਾ ਅਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਖ਼ਾਸ ਧਿਆਨ ਦਿੱਤਾ। ਦੌਰੇ ਦੇ ਪਹਿਲੇ ਦਿਨ ਸ਼ਾਮ ਨੂੰ ਮੰਤਰੀ ਪੁਰੀ […]

चंडीगढ़–हिसार में ‘माई भारत बजट क्वेस्ट 2026’ का ग्रैंड फिनाले, देशभर के युवा लेंगे हिस्सा

चंडीगढ़/हिसार: युवा मामले और खेल मंत्रालय के नेतृत्व में ‘माई यूथ इंडिया (MY Bharat)’ द्वारा आयोजित ‘माई भारत बजट क्वेस्ट 2026’ का ग्रैंड फिनाले 12 और 13 अप्रैल को चंडीगढ़ और हरियाणा के हिसार में आयोजित किया जाएगा। इस दो दिवसीय कार्यक्रम में पंजाब, हरियाणा, चंडीगढ़ और हिमाचल प्रदेश के चयनित युवा भाग लेंगे। इस […]

चंडीगढ़ पुलिस में बड़ा फेरबदल: 21 SHO इंस्पेक्टरों के तबादले, कई थानों में नए प्रभारी नियुक्त

चंडीगढ़ पुलिस विभाग में प्रशासनिक कार्यकुशलता बढ़ाने के उद्देश्य से बड़ा फेरबदल किया गया है, जिसमें 21 एसएचओ इंस्पेक्टरों के तबादले किए गए हैं। यह आदेश मंगलवार देर शाम जारी किया गया और तुरंत प्रभाव से लागू कर दिया गया। इस बदलाव के तहत सेक्टर 17, 31, 39, आईटी पार्क, सरंगपुर और मनीमाजरा सहित कई […]

ਇਲਾਕੇ ’ਚ ਸੋਗ ਦੀ ਲਹਿਰ

ਖੰਨੇ 9 ਅਪ੍ਰੈਲ ਨੇੜਲੇ ਮਨਸੂਰਪੁਰ ਦੇ ਨੌਜਵਾਨ ਜਸਵੀਰ ਸਿੰਘ ਦੀ ਖੇਡ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੂਚਨਾ ਅਨੁਸਾਰ ਜਸਵੀਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਮਨਸੂਰਪੁਰ ਨੇੜੇ ਖੰਨੇ ਆਪਣੇ ਦੋਸਤ ਨਵਨੀਤ ਸਿੰਘ ਨਾਲ ਆਪਣੀ ਰਿਸ਼ਤੇਦਾਰੀ ਖੇਡਣ ਲਈ ਗਏ ਹੋਏ […]

ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 9 ਸਾਲ ਪੁਰਾਣੇ ਮਾਣਹਾਨੀ ਦੇ ਇਕ ਮਾਮਲੇ ’ਚ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਤੌਰ ’ਤੇ ਛੋਟ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਇਹ ਅਰਜ਼ੀ ਉਨ੍ਹਾਂ ਦੇ ਵਕੀਲ ਰਾਹੀਂ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤੀ ਗਈ। […]

ਸਰਕਾਰ ਵੱਲੋਂ ਸਮਾਰਟ ਪ੍ਰੀਪੇਡ ਬਿਜਲੀ ਮੀਟਰਾਂ ਉਤੇ ਵੱਡਾ ਐਲਾਨ…

Smart Prepaid Electricity Meters- ਦੇਸ਼ ਦੇ ਕਈ ਰਾਜਾਂ ਵਿੱਚ ਸਮਾਰਟ ਪ੍ਰੀਪੇਡ ਬਿਜਲੀ ਮੀਟਰਾਂ ਬਾਰੇ ਕਾਫੀ ਵਿਵਾਦ ਚੱਲ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਸਰਕਾਰ ਜ਼ਬਰਦਸਤੀ ਇਨ੍ਹਾਂ ਸਮਾਰਟ ਮੀਟਰਾਂ ਨੂੰ ਉਨ੍ਹਾਂ ‘ਤੇ ਥੋਪ ਰਹੀ ਹੈ। ਕਈਆਂ ਦਾ ਇਹ ਵੀ ਦਾਅਵਾ ਹੈ ਕਿ ਇਨ੍ਹਾਂ ਸਮਾਰਟ ਮੀਟਰਾਂ ਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੇ ਬਿਜਲੀ ਦੇ ਬਿੱਲਾਂ ਵਿੱਚ ਵਾਧਾ […]

HSD: 28 ਰੁਪਏ ਵਧਿਆ ਡੀਜ਼ਲ ਦਾ ਰੇਟ, ਕਿਸ ਨੂੰ ਹੋਵੇਗਾ ਨੁਕਸਾਨ?

Diesel price hike: ਦੇਸ਼ ਵਿੱਚ ਇੰਧਨ ਦੀਆਂ ਕੀਮਤਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਖਾਸ ਕਰਕੇ ਉਦਯੋਗਿਕ ਖੇਤਰ ਵਿੱਚ ਚਿੰਤਾ ਵਧਾ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਇੰਡਸਟਰੀਅਲ ਡੀਜ਼ਲ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਵੱਡਾ ਇਜ਼ਾਫਾ ਕੀਤਾ ਗਿਆ ਹੈ, ਜਿਸ ਨਾਲ ਫੈਕਟਰੀਆਂ ਅਤੇ ਵਪਾਰਕ ਇਕਾਈਆਂ ਦੇ ਖਰਚੇ ਵਿੱਚ ਅਚਾਨਕ […]

ਅਹੁਦੇ ਤੋਂ ਹਟਾਉਣ ਪਿੱਛੋਂ ਰਾਘਵ ਚੱਢਾ ਦਾ ਵੱਡਾ ਬਿਆਨ..

ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ (Raghav Chadha) ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਹੈ। ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। ਪਾਰਟੀ ਆਗੂਆਂ ਨੇ ਪੁਸ਼ਟੀ ਕੀਤੀ ਕਿ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਨੂੰ ਹਟਾਉਣ ਸਬੰਧੀ […]