October 3, 2026
#Haryana News #Punjab News

NEET UG Result 2026: पंजाब के आर्यन गुप्ता और हरियाणा के पंशुल बंसल बने टॉपर, दोनों ने हासिल किए 715 अंक

नेशनल टेस्टिंग एजेंसी (NTA) ने देर रात NEET UG 2026 परीक्षा का परिणाम घोषित कर दिया। इस वर्ष पंजाब के
#Punjab News

ਚੀਫ਼ ਜਸਟਿਸ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲੀਸਿਟਰ ਜਨਰਲ ਐੱਸ ਵੀ ਰਾਜੂ ਨੂੰ ਸਪਸ਼ਟ ਕਿਹਾ, “ਜੇਕਰ ਤੁਸੀਂ ਕੇਸ ਦੇ ਗੁਣ-ਦੋਸ਼ (ਮੈਰਿਟ) ਦੇ ਅਧਾਰ ‘ਤੇ ਬਹਿਸ ਕਰਨਾ ਚਾਹੁੰਦੇ ਹੋ, ਤਾਂ ਹੀ ਅਸੀਂ ਤੁਹਾਡੀ ਗੱਲ ਸੁਣਾਂਗੇ, ਨਹੀਂ ਤਾਂ ਅਸੀਂ (ਹਾਈ ਕੋਰਟ ਦੇ ਫੈਸਲੇ ਵਿੱਚ) ਦਖ਼ਲ ਦੇਣ ਦੇ ਇੱਛੁਕ ਨਹੀਂ ਹਾਂ।” ਇਸ ਦੌਰਾਨ ਅਦਾਲਤ ਤੋਂ ਰਾਜੂ ਨੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਸਬੰਧਿਤ ਇਨ੍ਹਾਂ ਅਦਾਲਤੀ ਮਾਮਲਿਆਂ ਦੀਆਂ ਫਾਈਲਾਂ ਨੂੰ ਤਰਤੀਬਵਾਰ (ਸਹੀ) ਕਰਨ ਲਈ ਕੁਝ ਸਮਾਂ ਮੰਗਿਆ। ਰਾਜੂ ਨੇ ਦਲੀਲ ਦਿੱਤੀ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਾਈ ਕੋਰਟ ਦੇ ਵੱਖ-ਵੱਖ ਹੁਕਮਾਂ ਖ਼ਿਲਾਫ਼ ਦਾਇਰ ਤਿੰਨ ਵੱਖ-ਵੱਖ ਪਟੀਸ਼ਨਾਂ ਵਿੱਚ ਕੁਝ ਤਕਨੀਕੀ ਇਤਰਾਜ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਮੁੱਦੇ ਨੂੰ ਸੁਲਝਾਉਣ ਲਈ ਸਮਾਂ ਮੰਗਿਆ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਇਹ ਮੰਨਿਆ ਸੀ ਕਿ ‘ਆਪ’ ਆਗੂਆਂ ਖ਼ਿਲਾਫ਼ ਪਹਿਲੀ ਨਜ਼ਰੇ ਕੋਈ ਕੇਸ ਨਹੀਂ ਬਣਦਾ ਅਤੇ ਉਨ੍ਹਾਂ ਵਿਰੁੱਧ ਆਈ ਪੀ ਸੀ (IPC) ਤਹਿਤ ਲਗਾਈਆਂ ਗਈਆਂ ਧਾਰਾਵਾਂ ਦੇ ਲੋੜੀਂਦੇ ਤੱਤ ਤੇ ਸਬੂਤ ਮੌਜੂਦ ਨਹੀਂ ਸਨ। ਸਿੱਟੇ ਵਜੋਂ ਕੋਰਟ ਨੇ ਆਈ ਪੀ ਸੀ ਦੀਆਂ ਧਾਰਾਵਾਂ 147 (ਦੰਗੇ), 149 (ਗੈਰ-ਕਾਨੂੰਨੀ ਸਭਾ), 332 (ਸਰਕਾਰੀ ਕਰਮਚਾਰੀ ਨੂੰ ਡਿਊਟੀ ਤੋਂ ਰੋਕਣ ਲਈ ਜਾਣਬੁੱਝ ਕੇ ਸੱਟ ਪਹੁੰਚਾਉਣਾ) ਅਤੇ 353 (ਸਰਕਾਰੀ ਕਰਮਚਾਰੀ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਬਲ ਦੀ ਵਰਤੋਂ) ਤਹਿਤ ਦਰਜ ਐੱਫ ਆਈ ਆਰ ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਸੀ। ਇਹ ਐੱਫ ਆਈ ਆਰ ਸਾਲ 2020 ਵਿੱਚ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ‘ਆਪ’ ਦੇ ਇੱਕ ਪ੍ਰਦਰਸ਼ਨ ਦੌਰਾਨ ਮਾਨ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਬਲਜਿੰਦਰ ਕੌਰ, ਅਮਨ ਅਰੋੜਾ ਅਤੇ ਹੋਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਲਗਪਗ 750-800 ਪਾਰਟੀ ਵਰਕਰਾਂ ਨੂੰ ਸੈਕਟਰ 2, ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਉਕਸਾਇਆ ਸੀ। ਪੁਲੀਸ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਜਦੋਂ ਭੀੜ ਨੂੰ ਹਟਾਉਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਤਾਂ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਕਈ ਪੁਲੀਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 2020 ਦੇ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ਹੋਏ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਵਿੱਚ
#Punjab News

ਹੁਸ਼ਿਆਰਪੁਰ ‘ਚ 27 ਸਾਲਾ ਨੌਜਵਾਨ ਦਾ ਅਗਵਾ ਕਰਕੇ ਕਤਲ, ਸਕਾਰਪੀਓ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਪੁਰਾਣੀ ਰੰਜਿਸ਼ ਕਾਰਨ 27 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਸ਼ ਹੈ
#Punjab News

ਬਠਿੰਡਾ ਫਲ ਮੰਡੀ ‘ਚ ਚੋਰੀ ਦੇ ਸ਼ੱਕ ਹੇਠ ਦੋ ਨੌਜਵਾਨਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਵੀਡੀਓ ਵਾਇਰਲ

ਬਠਿੰਡਾ ਦੀ ਸਥਾਨਕ ਫਲ ਮੰਡੀ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਚੋਰੀ ਦੇ ਸ਼ੱਕ ਹੇਠ ਦੋ
#Punjab News

ਲੁਧਿਆਣਾ ‘ਚ ਬਾਲ ਮਜ਼ਦੂਰੀ ਖ਼ਿਲਾਫ਼ ਵੱਡੀ ਕਾਰਵਾਈ, ਫੈਕਟਰੀਆਂ ‘ਚੋਂ 19 ਨਾਬਾਲਗ ਬੱਚੇ ਰੈਸਕਿਊ; 2 ਮਾਲਕਾਂ ‘ਤੇ ਕੇਸ ਦਰਜ

ਲੁਧਿਆਣਾ ਵਿੱਚ ਬਾਲ ਮਜ਼ਦੂਰੀ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਅਤੇ ‘ਬਚਪਨ ਬਚਾਓ’ ਸੰਸਥਾ ਦੀ ਸਾਂਝੀ ਟੀਮ ਨੇ ਦੋ
#Punjab News

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, 73 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ; 847 ਕਰੋੜ ਦੀ ਜਾਇਦਾਦ ਜ਼ਬਤ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ 500 ਦਿਨ ਪੂਰੇ ਕਰ ਲਏ ਹਨ। ਸਰਕਾਰ ਦੇ ਅੰਕੜਿਆਂ ਮੁਤਾਬਕ ਇਸ ਦੌਰਾਨ
#Punjab News

ਜਲੰਧਰ ‘ਚ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ, ਲੱਕੀ ਪਟਿਆਲ ਨਾਲ ਜੁੜਿਆ ਮੁਲਜ਼ਮ ਕਾਬੂ

ਜਲੰਧਰ ਪੁਲਿਸ ਨੇ ਸ਼ਾਹਕੋਟ ਨੇੜੇ ਇੱਕ ਐਨਕਾਊਂਟਰ ਦੌਰਾਨ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਜੋਧ ਸਿੰਘ ਉਰਫ਼ ਜੋਧਾ ਨੂੰ ਗ੍ਰਿਫ਼ਤਾਰ ਕਰ
#Punjab News

ਤਰਨਤਾਰਨ ਨੂੰ 64 ਕਰੋੜ ਦੀ ਸੌਗਾਤ, ਹਜ਼ਾਰਾਂ ਕਿਸਾਨਾਂ ਤੱਕ ਪਹੁੰਚੇਗਾ ਨਹਿਰੀ ਪਾਣੀ

ਪੰਜਾਬ ਸਰਕਾਰ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ 64 ਕਰੋੜ ਰੁਪਏ ਦੀ ਲਾਗਤ ਨਾਲ ਰਸੂਲਪੁਰ,
#Punjab News

ਜਸਵੰਤ ਸਿੰਘ ਖਾਲੜਾ ਕਤਲ ਕੇਸ: ਸਾਬਕਾ DSP ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ, ਨਾਭਾ ਓਪਨ ਜੇਲ੍ਹ ਨੇ ਹੁਸ਼ਿਆਰਪੁਰ ਪੁਲਿਸ ਨੂੰ ਲਿਖਿਆ ਪੱਤਰ

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਕਤਲ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ