November 12, 2026
#Punjab News

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ। ਇਸ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।

ਇਜਲਾਸ ਦੀ ਕਾਰਵਾਈ ਸੰਖੇਪ ਰਹੀ। ਅਗਲੇ ਦਿਨਾਂ ਵਿੱਚ ਵੋਟਰ ਸੂਚੀਆਂ, ਸਰਕਾਰੀ ਕੰਮਕਾਜ ਅਤੇ ਹੋਰ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।