NvTv24.com

ਨਾਲੇ ’ਚ ਰੁੜ੍ਹੇ 12 ਸਾਲਾ ਬੱਚੇ ਦੀ ਲਾਸ਼ ਹਰਿਆਣਾ ਤੋਂ ਬਰਾਮਦ

BBMB Punjab Quota Posts: ਕੈਬਨਿਟ ਮਨਜ਼ੂਰੀ ਦੇ ਬਾਵਜੂਦ ਬੀਬੀਐੱਮਬੀ ’ਚ ਪੰਜਾਬ ਕੋਟੇ ਦੀਆਂ ਅਸਾਮੀਆਂ ਦੀ ਭਰਤੀ ਅਟਕੀ

Chandigarh Police: ਦੀਪਕ ਨਾਂਦਲ ਗੈਂਗ ਦੇ 3 ਮੈਂਬਰਾਂ ਸਣੇ 4 ਕਾਬੂ, 3 ਵਿਦੇਸ਼ੀ ਪਿਸਤੌਲ ਤੇ 19 ਕਾਰਤੂਸ ਬਰਾਮਦ

Punjab Pharmacist Recruitment: 454 ਫਾਰਮਾਸਿਸਟ ਅਸਾਮੀਆਂ ਦੀ ਭਰਤੀ ’ਤੇ ਹਾਈਕੋਰਟ ਦੀ ਰੋਕ, 17 ਸਤੰਬਰ ਨੂੰ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਲਈ CM ਭਗਵੰਤ ਮਾਨ ਦੀ ਰਾਜਪਾਲ ਨੂੰ ਅਪੀਲ

IISER Mohali: 3 Library Professional ਅਸਾਮੀਆਂ ਲਈ ਅੱਜ ਅਰਜ਼ੀ ਦੇਣ ਦਾ ਆਖਰੀ ਮੌਕਾ

Chandigarh Schools Bomb Threat: ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Panchkula Police Action: 7 ਮਹੀਨਿਆਂ ’ਚ 3,178 ਡਰੰਕ ਡਰਾਈਵਿੰਗ ਚਲਾਨ, 227 ਵਾਹਨ ਜ਼ਬਤ

Mohali Garbage Crisis: ਕੂੜਾ ਪ੍ਰਬੰਧਨ ਪਲਾਂਟ ਵਿੱਚ ਦੇਰੀ ਖ਼ਿਲਾਫ਼ ਵਸਨੀਕ NGT ਪਹੁੰਚੇ

PSRLM Selection Process Stay: ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ (PSRLM) ਤਹਿਤ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਵਿੱਚ ਅਗਲੇਰੀ ਕਾਰਵਾਈ ’ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਜਸਟਿਸ ਸੰਦੀਪ ਮੌਦਗਿਲ ਦੀ ਅਦਾਲਤ ਨੇ ਇਹ ਕਦਮ ਉਮੀਦਵਾਰਾਂ ਨੂੰ ਵੱਖ-ਵੱਖ ਸਿਰਲੇਖਾਂ ਹੇਠ ਅੰਕ ਦੇਣ ਦੇ ਤਰੀਕੇ ਵਿੱਚ ਮੁੱਢਲੇ ਤੌਰ ’ਤੇ ਨਜ਼ਰ ਆਈਆਂ ਬੇਨਿਯਮੀਆਂ ਅਤੇ ਅਸਪੱਸ਼ਟਤਾਵਾਂ ਦੇ ਮੱਦੇਨਜ਼ਰ ਚੁੱਕਿਆ ਹੈ। ਅਦਾਲਤ ਵੱਲੋਂ ਪਹਿਲਾਂ ਹੀ ਭਰਤੀ ਪ੍ਰਕਿਰਿਆ ਨਾਲ ਸਬੰਧਤ ਅਸਲ ਰਿਕਾਰਡ ਦੀ ਜਾਂਚ ਲਈ ਇੱਕ ਪੜਤਾਲ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਦੇ ਮੁਖੀ ਵਕੀਲ ਵਿਸ਼ਾਲ ਸ਼ਰਮਾ ਨੇ ਆਪਣੀ ਰਿਪੋਰਟ ਅਦਾਲਤ ਵਿੱਚ ਸੀਲਬੰਦ ਲਿਫ਼ਾਫ਼ੇ ਵਿੱਚ ਪੇਸ਼ ਕੀਤੀ। ਰਿਪੋਰਟ ਦੀ ਜਾਂਚ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਪ੍ਰੀਖਿਆ ਵਿੱਚ ਸ਼ਾਮਲ ਉਮੀਦਵਾਰਾਂ ਨੂੰ ਵੱਖ-ਵੱਖ ਮਾਪਦੰਡਾਂ ਅਧੀਨ ਅੰਕ ਦੇਣ ਦੀ ਪ੍ਰਕਿਰਿਆ ਵਿੱਚ ਮੁੱਢਲੇ ਪੱਧਰ ’ਤੇ ਕੁਝ ਬੇਨਿਯਮੀਆਂ ਅਤੇ ਅਸਪੱਸ਼ਟਤਾਵਾਂ ਸਾਹਮਣੇ ਆ ਰਹੀਆਂ ਹਨ। ਪਟੀਸ਼ਨਰਾਂ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਭਰਤੀ ਲਈ ਕੁੱਲ 100 ਅੰਕ ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚ 70 ਅੰਕ ਲਿਖਤੀ ਪ੍ਰੀਖਿਆ, ਜਦਕਿ ਬਾਕੀ 30 ਅੰਕ ਇੰਟਰਵਿਊ, ਵਿਦਿਅਕ ਯੋਗਤਾ ਅਤੇ ਤਜ਼ਰਬੇ ਲਈ ਰੱਖੇ ਗਏ ਸਨ। ਹਾਲਾਂਕਿ, ਪਟੀਸ਼ਨਰਾਂ ਦਾ ਦੋਸ਼ ਹੈ ਕਿ ਇਨ੍ਹਾਂ 30 ਅੰਕਾਂ ਤਹਿਤ ਉਮੀਦਵਾਰਾਂ ਨੂੰ ਮਿਲੇ ਅੰਕਾਂ ਦਾ ਵੱਖਰੇ ਤੌਰ ’ਤੇ ਖੁਲਾਸਾ ਨਹੀਂ ਕੀਤਾ ਗਿਆ। ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਵੀ ਇਸ ਗੱਲ ’ਤੇ ਸਵਾਲ ਉਠਾਏ ਸਨ ਕਿ ਪ੍ਰਤੀਵਾਦੀ ਅਜਿਹਾ ਸਮਕਾਲੀ ਰਿਕਾਰਡ ਪੇਸ਼ ਨਹੀਂ ਕਰ ਸਕੇ ਜਿਸ ਤੋਂ ਇਹ ਸਪੱਸ਼ਟ ਹੋ ਸਕੇ ਕਿ ਇਸ਼ਤਿਹਾਰ ਵਿੱਚ ਨਿਰਧਾਰਤ ਵਿਦਿਅਕ ਯੋਗਤਾ ਅਤੇ ਤਜ਼ਰਬੇ ਦੇ ਅੰਕ ਅਸਲ ਵਿੱਚ ਕਿਵੇਂ ਦਿੱਤੇ ਗਏ। ਅਦਾਲਤ ਨੇ ਇਸ ਕਮੀ ਨੂੰ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਜੁੜਿਆ ਗੰਭੀਰ ਮਾਮਲਾ ਦੱਸਿਆ ਸੀ। ਅਦਾਲਤ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਪਲਬਧ ਮੁਲਾਂਕਣ ਰਿਕਾਰਡ ਵਿੱਚ ਲਿਖਤੀ ਪ੍ਰੀਖਿਆ ਲਈ 70 ਅਤੇ ਇੰਟਰਵਿਊ ਲਈ 10 ਅੰਕ ਦਰਸਾਏ ਗਏ ਸਨ, ਜਦਕਿ ਵਿਗਿਆਪਨ ਵਿੱਚ ਵਿਦਿਅਕ ਯੋਗਤਾ ਅਤੇ ਤਜ਼ਰਬੇ ਲਈ ਵੀ ਵੱਖ-ਵੱਖ 10-10 ਅੰਕ ਨਿਰਧਾਰਤ ਕੀਤੇ ਗਏ ਸਨ। ਇਸ ਤਰ੍ਹਾਂ ਅੰਕਾਂ ਦੀ ਵੰਡ ਅਤੇ ਅਸਲ ਮੁਲਾਂਕਣ ਰਿਕਾਰਡ ਵਿੱਚ ਅੰਤਰ ਨੂੰ ਲੈ ਕੇ ਅਦਾਲਤ ਨੇ ਗੰਭੀਰ ਸਵਾਲ ਉਠਾਏ ਹਨ। ਇਸ ਤੋਂ ਇਲਾਵਾ, ਅਦਾਲਤ ਨੇ ਇਹ ਵੀ ਨੋਟ ਕੀਤਾ ਸੀ ਕਿ ਜਾਰੀ ਕੀਤਾ ਗਿਆ ਨਤੀਜਾ ਜਾਂ ਚੋਣ ਨੋਟਿਸ ਕਿਸੇ ਸਮਰੱਥ ਅਧਿਕਾਰੀ ਦੇ ਦਸਤਖ਼ਤ ਜਾਂ ਅਧਿਕਾਰਤ ਮੋਹਰ ਨਾਲ ਢੰਗ ਨਾਲ ਤਸਦੀਕ ਕੀਤਾ ਹੋਇਆ ਨਹੀਂ ਸੀ। ਇਸ ਕਾਰਨ ਹਾਈ ਕੋਰਟ ਨੇ ਭਰਤੀ ਨਾਲ ਸਬੰਧਤ ਪੂਰਾ ਅਸਲ ਰਿਕਾਰਡ ਆਪਣੇ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਹੁਣ ਹਾਈ ਕੋਰਟ ਨੇ PSRLM ਦੀ ਚੋਣ ਪ੍ਰਕਿਰਿਆ ’ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਉਸ ਦਿਨ ਅਦਾਲਤ ਵੱਲੋਂ ਪੜਤਾਲ ਕਮੇਟੀ ਦੀ ਰਿਪੋਰਟ ਅਤੇ ਅੰਕਾਂ ਦੀ ਵੰਡ ਨਾਲ ਜੁੜੇ ਮੁੱਦਿਆਂ ’ਤੇ ਹੋਰ ਵਿਚਾਰ ਕੀਤੇ ਜਾਣ ਦੀ ਉਮੀਦ ਹੈ।

PSRLM Recruitment: ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਦੀ ਭਰਤੀ ਪ੍ਰਕਿਰਿਆ ’ਤੇ ਹਾਈ ਕੋਰਟ ਦੀ ਰੋਕ, 2 ਸਤੰਬਰ ਨੂੰ ਅਗਲੀ ਸੁਣਵਾਈ

ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਅਤੇ ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲੀਸ ਜਵਾਨ ਵੀ ਫੱਟੜ ਹੋਏ ਹਨ। ਜਥੇਦਾਰ ਗੜਗੱਜ ਨੇ ਸ੍ਰੀ ਝੀਂਡਾ ਨਾਲ ਫ਼ੋਨ ਉੱਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਫੱਟੜ ਸਿੱਖਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਝੀਂਡਾ ਨੇ ਦੱਸਿਆ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਪੁਲੀਸ ਵੱਲੋਂ ਸਿੱਖ ਸੰਗਤ ਉੱਤੇ ਹਮਲਾ ਕਰਨਾ ਠੀਕ ਨਹੀਂ ਸੀ। ਜਥੇਦਾਰ ਗੜਗੱਜ ਨੇ ਕਿਹਾ ਜੇ ਸਰਕਾਰ ਚਾਹੁੰਦੀ ਤਾਂ ਇਹ ਮਾਮਲਾ ਬਹੁਤ ਤੇ ਸਹਿਜ ਤੇ ਸੂਝਬੂਝ ਨਾਲ ਗੱਲਬਾਤ ਰਾਹੀਂ ਹੀ ਹੱਲ ਹੋ ਜਾਣਾ ਸੀ। ਜਦੋਂ ਆਪਸ ਵਿੱਚ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਅਚਾਨਕ ਸਰਕਾਰ ਦੀ ਤਰਫ਼ੋਂ ਸਿੱਖਾਂ ਉੱਤੇ ਬਲ ਦੀ ਵਰਤੋਂ ਕਰਨਾ ਗਲਤ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਕੀ ਜਾਣਬੁੱਝ ਕੇ ਸ਼ਾਂਤਮਈ ਧਰਨੇ ਪ੍ਰਦਰਸ਼ਨ ਨੂੰ ਬਦਨਾਮ ਕਰਨ ਅਤੇ ਪੁਲੀਸ ਨੂੰ ਉਕਸਾਉਣ ਲਈ ਰਾਤ ਦੇ ਸਮੇਂ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਧਰਨੇ ਵਿੱਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਕਰਵਾ ਕੇ ਗਲਤ ਕਾਰਵਾਈਆਂ ਤਾਂ ਨਹੀਂ ਕੀਤੀਆਂ ਗਈਆਂ, ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਸਮਾਂ ਰਹਿੰਦਿਆਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਉੱਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਵਿਰੁੱਧ ਸਿੱਖ ਭਾਵਨਾਵਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਇਸ ਗੱਲ ਉੱਤੇ ਚਿੰਤਾ ਜਾਹਰ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੀ ਸਰਕਾਰਾਂ ਵੱਲੋਂ ਪੁਸ਼ਤਪਨਾਹੀ ਕਿਉਂ ਕੀਤੀ ਜਾਂਦੀ ਹੈ ਜੋ ਹਰ ਸਮੇਂ ਸਿੱਖਾਂ ਵਿਰੁੱਧ ਬੋਲਦੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕਰਦੇ ਹਨ। ਜਥੇਦਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਗ੍ਰਿਫ਼ਤਾਰ ਕੀਤੇ ਨੌਜਵਾਨ ਤੁਰੰਤ ਰਿਹਾਅ ਕਰਨੇ ਚਾਹੀਦੇ ਹਨ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਉੱਤੇ ਗੱਡੀ ਚੜ੍ਹਾ ਕੇ ਫੱਟੜ ਕਰਨ ਵਾਲਿਆ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਸੂਬੇ ਦੇ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਸਮੁੱਚਾ ਮਾਮਲਾ ਹੱਲ ਕਰਨਾ ਚਾਹੀਦਾ ਹੈ ਨਾ ਕਿ ਟਕਰਾਅ ਦੀ ਸਥਿਤੀ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਆਪਸ ਵਿੱਚ ਇਕਜੁੱਟ ਤੇ ਸੰਗਠਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਜੋ ਵੀ ਸੰਘਰਸ਼ ਕਰਨਾ ਹੋਵੇ ਉਸ ਨੂੰ ਪੂਰੀ ਤਰ੍ਹਾਂ ਜਾਬਤੇ ਵਿੱਚ ਅਤੇ ਸ਼ਾਂਤਮਈ ਯਕੀਨੀ ਬਣਾਇਆ ਜਾਵੇ। ਇਹ ਵੀ ਯਕੀਨੀ ਹੋਵੇ ਕਿ ਧਰਨੇ ਮੌਕੇ ਕੋਈ ਸ਼ਰਾਰਤੀ ਅਨਸਰ ਨਾਲ ਸ਼ਾਮਲ ਨਾ ਹੋਵੇ।

Jagtar Hawara Video: 15 ਅਗਸਤ ਦੇ ਕੌਮੀ ਮਾਰਚ ਤੋਂ ਪਹਿਲਾਂ ਜੇਲ੍ਹ ’ਚੋਂ ਹਵਾਰਾ ਦਾ ਵੀਡੀਓ ਸੁਨੇਹਾ ਵਾਇਰਲ

ਗਿਆਨੀ ਰਘਬੀਰ ਸਿੰਘ ਦੇ ਘਰ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ, ਗੋਲੀਬਾਰੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ

CM ਮਾਨ ਵੱਲੋਂ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ, 5-ਮੰਜ਼ਿਲਾ ਸਰਕਾਰੀ ਸਕੂਲ ਦਾ ਉਦਘਾਟਨ

Chandigarh MC: ₹240 ਕਰੋੜ ਦੇ 16 ਵਿਕਾਸ ਪ੍ਰਾਜੈਕਟਾਂ ਦਾ ਭਵਿੱਖ ਅਟਕਿਆ, ‘ਟੇਬਲ ਏਜੰਡਾ’ ’ਤੇ ਵਿਵਾਦ

BJP-SAD Alliance: ਭਾਜਪਾ ਤੇ ਅਕਾਲੀ ਦਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ: ਨਾਇਬ ਸਿੰਘ ਸੈਣੀ

Dera Bassi News: ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਬੇਸਹਾਰਾ ਪਸ਼ੂਆਂ ਦਾ ਕਹਿਰ, ਹਾਦਸਿਆਂ ਦਾ ਵਧਿਆ ਖ਼ਤਰਾ

Radisson Hotel ਦੇ ਬਾਥਰੂਮ ’ਚ ਫਸੇ ਰਿਟਾਇਰਡ IPS ਅਧਿਕਾਰੀ ਨੂੰ ₹15 ਹਜ਼ਾਰ ਮੁਆਵਜ਼ਾ

Chandigarh Weather: ਚੰਡੀਗੜ੍ਹ ਵਿੱਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਵੱਡੀ ਰਾਹਤ

Harbhajan Singh ਵੱਲੋਂ ਸਾਂਝੀ ਵੀਡੀਓ ‘ਤੇ ਪੰਜਾਬ ਪੁਲੀਸ ਦਾ ਪਲਟਵਾਰ, ਕਿਹਾ- ‘ਪੰਜਾਬੀ ਆਡੀਓ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ’

Punjab Anti-Drug Campaign: ਨਸ਼ਾ ਵਿਰੋਧੀ ਜਾਗਰੂਕਤਾ ਲਈ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਕੀਤੇ ਜਾਰੀ

Punjab School Fee Bill: ਹੁਣ ਪ੍ਰਾਈਵੇਟ ਸਕੂਲ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਵਿਧਾਨ ਸਭਾ ਨੇ ਬਿੱਲ ਕੀਤਾ ਪਾਸ

Punjab Congress Crisis: ਚੰਨੀ-ਵੜਿੰਗ ਵਿਵਾਦ ਵਿਚਕਾਰ ਬਾਜਵਾ ਐਕਸ਼ਨ ‘ਚ, ਰਾਹੁਲ ਗਾਂਧੀ ਨਾਲ ਮੀਟਿੰਗ ਲਈ ਮੰਗਿਆ ਸਮਾਂ

Sonipat News: ਵੀਡੀਓ ਕਾਲ ਰਾਹੀਂ ਪਿਤਾ ਨੂੰ ਦਿੱਤੀ ਅੰਤਿਮ ਵਿਦਾਈ, ਧੀਆਂ ਦੇ ਫ਼ੈਸਲੇ ਨੇ ਝੰਜੋੜਿਆ ਸਮਾਜ

Home

Manish Sisodia in Jalandhar: ਪੇਪਰ ਲੀਕ ਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਨੂੰ ਲੈ ਕੇ ਮਨੀਸ਼ ਸਿਸੋਦੀਆ ਦਾ ਹਮਲਾ, ਝਾਰਖੰਡ ਸਰਕਾਰ ਨੂੰ ਘੇਰਿਆ

Jagtar Singh Hawara Parole: ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਪੈਰੋਲ ਦੀ ਕੀਤੀ ਸਿਫ਼ਾਰਸ਼

Bribery Case: ਮੁਅੱਤਲ DIG ਐੱਚ.ਐੱਸ. ਭੁੱਲਰ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਦੂਜੀ ਜ਼ਮਾਨਤ ਅਰਜ਼ੀ ਵੀ ਕੀਤੀ ਰੱਦ

Punjab News: ਬੈਂਕਾਂ ਵਿੱਚ ਛੋਟੇ ਨੋਟਾਂ ਦੀ ਕਮੀ, ਬਾਜ਼ਾਰ ਵਿੱਚ ਵੱਧ ਕੀਮਤ ‘ਤੇ ਵਿਕਣ ਦੇ ਦੋਸ਼

Panjokhra Sahib Clash: ਗੁਰਸਿਮਰਨ ਮੰਡ ਕੁੱਟਮਾਰ ਮਾਮਲੇ ‘ਚ ਦੋ ਨੌਜਵਾਨ ਗ੍ਰਿਫ਼ਤਾਰ, ਸੰਗਤ ਦੇ ਵਿਰੋਧ ਮਗਰੋਂ ਰਿਹਾਅ

Punjab Weather Alert: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਅੱਜ ਤੇ 13 ਅਗਸਤ ਭਾਰੀ ਮੀਂਹ ਦੀ ਚੇਤਾਵਨੀ

Parliament Monsoon Session: FCRA ਤੇ ਹੱਦਬੰਦੀ ਬਿੱਲਾਂ ’ਤੇ ਬਣਿਆ ਸਸਪੈਂਸ, ਆਖਰੀ ਦੋ ਦਿਨਾਂ ’ਚ ਨਿਕਲੇਗਾ ਹੱਲ?

Chandigarh Crime: ਲੇਜ਼ਰ ਵੈਲੀ ਪਾਰਕਿੰਗ ‘ਚ 15 ਹਥਿਆਰਬੰਦ ਹਮਲਾਵਰਾਂ ਦਾ ਤਾਂਡਵ, ਹਾਈਕੋਰਟ ਦੇ ਵਕੀਲ ਦੇ ਪੁੱਤ ਸਮੇਤ 2 ਨੌਜਵਾਨ ਗੰਭੀਰ ਜ਼ਖ਼ਮੀ

Punjab News: NEET ਵਿਦਿਆਰਥੀਆਂ ਲਈ ਵੱਡਾ ਤੋਹਫ਼ਾ, 20 ਤੋਂ 22 ਜੂਨ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ

Akali Dal Waris Punjab De: ਮਾਲਵੇ ’ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਆਗੂਆਂ ਦੇ ਜੁੜਨ ਨਾਲ ਵਧੀ ਸਰਗਰਮੀ

ਹਰਿਆਣਾ ’ਚ ਪੰਜਾਬੀ ਭਲਾਈ ਬੋਰਡ ਬਣਾਉਣ ਦੀ ਮੰਗ, ਸਰਕਾਰੀ ਸਕੂਲਾਂ ’ਚ 10ਵੀਂ ਤੱਕ ਪੰਜਾਬੀ ਲਾਜ਼ਮੀ ਕਰਨ ਦੀ ਅਪੀਲ

SGPC ਦੀ ਚਿਤਾਵਨੀ: ਬਿਨਾਂ ਮਨਜ਼ੂਰੀ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

Punjab News: ਬਟਾਲਾ ਗਰਨੇਡ ਹਮਲਾ ਮਾਮਲੇ ’ਚ ਤੀਜਾ ਮੁਲਜ਼ਮ ਕਾਬੂ, ਪੁਲੀਸ ਨੇ ਖੋਲ੍ਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਲਿੰਕ

Punjab Youth Congress: ਪੇਪਰ ਲੀਕ ਮਾਮਲੇ ’ਤੇ ਯੂਥ ਕਾਂਗਰਸ ਦਾ ਵਿਧਾਨ ਸਭਾ ਮਾਰਚ, ਪੁਲੀਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

Chandigarh News: ਰਾਜਪਾਲ ਦੀ ਰਿਹਾਇਸ਼ ਵੱਲ ਕੂਚ ਕਰਦੇ ‘ਆਪ’ ਆਗੂਆਂ ’ਤੇ ਪੁਲੀਸ ਦੀ ਪਾਣੀ ਦੀਆਂ ਬੁਛਾੜਾਂ

ਫ਼ਤਹਿਗੜ੍ਹ ਸਾਹਿਬ ’ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਵਾਹਨ ਨੇ ਕਾਂਵੜੀਆਂ ਨੂੰ ਦਰੜਿਆ, 3 ਦੀ ਮੌਤ

Punjab News: ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦੀ ਮੰਗ, ਕਾਂਗਰਸੀ ਵਿਧਾਇਕਾਂ ਦਾ ਵਿਧਾਨ ਸਭਾ ਬਾਹਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

SGPC ਦੀ ਚਿਤਾਵਨੀ: ਬਿਨਾਂ ਮਨਜ਼ੂਰੀ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਗੁਰਬਾਣੀ ਪ੍ਰਸਾਰਣ ਦਾ ਹੱਕ ਹਰ ਮੀਡੀਆ ਪਲੇਟਫਾਰਮ ਨੂੰ ਮਿਲੇ: ਭਗਵੰਤ ਮਾਨ

Punjab Voter List: ਪੰਜਾਬ ‘ਚ ਕਰੀਬ 20 ਲੱਖ ਵੋਟਰਾਂ ਦੀ ਮੈਂਬਰਸ਼ਿਪ ‘ਤੇ ਸਵਾਲ, ਵਿਸ਼ੇਸ਼ ਸੁਧਾਈ ਦਾ ਪਹਿਲਾ ਪੜਾਅ ਮੁਕੰਮਲ

ਸਰਦਾਰਨੀ ਕੁਲਵੰਤ ਕੌਰ ਦੇ ਦੇਹਾਂਤ ’ਤੇ ਯੰਗਸਟਰ ਵੈਲਫੇਅਰ ਸੋਸਾਇਟੀ ਮੋਹਾਲੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Mega Medical Camp: ਰੋਟਰੀ ਰੌਇਲ ਕਲੱਬ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ, 268 ਤੋਂ ਵੱਧ ਲੋਕਾਂ ਦੀ ਹੋਈ ਜਾਂਚ

Punjab DA Case: ਡੀਏ ਬਕਾਏ ਮਾਮਲੇ ‘ਚ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

All News